Home / Punjabi News / ਅੰਮ੍ਰਿਤਸਰ ’ਚ ਕਿਸਾਨਾਂ ਦਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ

ਅੰਮ੍ਰਿਤਸਰ ’ਚ ਕਿਸਾਨਾਂ ਦਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ

ਅੰਮ੍ਰਿਤਸਰ ’ਚ ਕਿਸਾਨਾਂ ਦਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ

ਅੰਮ੍ਰਿਤਸਰ – ਅੰਮ੍ਰਿਤਸਰ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ’ਚ ਮਜ਼ਦੂਰ ਤੇ ਔਰਤਾਂ ਵੀ ਸ਼ਾਮਲ ਹਨ।
ਇਸ ਦੌਰਾਨ ਧਰਨਾਕਾਰੀਆਂ ਨੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ’ਤੇ ਜਾਮ ਲਾ ਦਿੱਤਾ, ਜਿਸ ਕਾਰਨ ਕਈ ਟ੍ਰੇਨਾਂ ਨੂੰ ਰੱਦ ਕਰਨਾ ਪਿਆ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …