Home / Punjabi News / ਅੰਮ੍ਰਿਤਸਰ ‘ਚ 19 ਹੋਰ ਸ਼ਰਧਾਲੂਆਂ ਨੇ ਜਿੱਤੀ ਕੋਰੋਨਾ ਖਿਲਾਫ ਜੰਗ, ਸਿਹਤਮੰਦ ਹੋ ਪਰਤੇ ਘਰ

ਅੰਮ੍ਰਿਤਸਰ ‘ਚ 19 ਹੋਰ ਸ਼ਰਧਾਲੂਆਂ ਨੇ ਜਿੱਤੀ ਕੋਰੋਨਾ ਖਿਲਾਫ ਜੰਗ, ਸਿਹਤਮੰਦ ਹੋ ਪਰਤੇ ਘਰ

ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ 19 ਹੋਰ ਸ਼ਰਧਾਲੂਆਂ ਨੂੰ ਹਸਪਤਾਲ ‘ਚੋਂ ਛੁੱਟੀ ਮਿਲ ਗਈ ਹੈ।

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ 19 ਹੋਰ ਸ਼ਰਧਾਲੂਆਂ ਨੂੰ ਹਸਪਤਾਲ ‘ਚੋਂ ਛੁੱਟੀ ਮਿਲ ਗਈ ਹੈ। ਇਹ ਸਾਰੇ ਸ਼ਰਧਾਲੂ ਕੋਰੋਨਾ ਨੂੰ ਮਾਤ ਦੇ ਕਿ ਅੱਜ ਆਪਣੇ ਘਰ ਪਰਤ ਚੁੱਕੇ ਹਨ। ਕੁੱਲ 44 ਸ਼ਰਧਾਲੂ ਦੋ ਦਿਨਾਂ ‘ਚ ਸਿਹਤਯਾਬ ਹੋ ਕਿ ਆਪਣੇ ਘਰਾਂ ਨੂੰ ਪਰਤੇ ਹਨ।

ਬੀਤੇ ਕੱਲ੍ਹ ਨਾਂਦੇੜ ਤੋਂ ਪਰਤੇ 25 ਸ਼ਰਧਾਲੂ ਜੋ ਕੋਰੋਨਾ ਨਾਲ ਸੰਕਰਮਿਤ ਸਨ ਇਲਾਜ ਤੋਂ ਬਾਅਦ ਹਸਪਤਾਲ ਤੋਂ ਡਿਸਚਾਰਜ ਕੀਤੇ ਗਏ ਸਨ।ਵੇਖਿਆ ਜਾਵੇ ਤਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸ਼ਾਸਨ ਲਈ ਵੀ ਇਹ ਰਾਹਤ ਭਰੀ ਖਬਰ ਹੈ ਕਿਉਂਕਿ ਸੂਬੇ ‘ਚ ਸਭ ਤੋਂ ਵੱਧ ਕੋਰੋਨਾ ਕੇਸ ਅੰਮ੍ਰਿਤਸਰ ਜ਼ਿਲ੍ਹੇ ‘ਚ ਹੀ ਹਨ।

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …