Home / Punjabi News / ਅੰਮ੍ਰਿਤਸਰ, ਜਲੰਧਰ ਤੇ ਅੰਬਾਲਾ ਰੇਲਵੇ ਸਟੇਸ਼ਨਾਂ ‘ਤੇ ਬੰਬ ਧਮਾਕੇ ਦੀ ਧਮਕੀ, ਸੁਰੱਖਿਆ ਵਧਾਈ

ਅੰਮ੍ਰਿਤਸਰ, ਜਲੰਧਰ ਤੇ ਅੰਬਾਲਾ ਰੇਲਵੇ ਸਟੇਸ਼ਨਾਂ ‘ਤੇ ਬੰਬ ਧਮਾਕੇ ਦੀ ਧਮਕੀ, ਸੁਰੱਖਿਆ ਵਧਾਈ

ਅੰਮ੍ਰਿਤਸਰ, ਜਲੰਧਰ ਤੇ ਅੰਬਾਲਾ ਰੇਲਵੇ ਸਟੇਸ਼ਨਾਂ ‘ਤੇ ਬੰਬ ਧਮਾਕੇ ਦੀ ਧਮਕੀ, ਸੁਰੱਖਿਆ ਵਧਾਈ

ਚੰਡੀਗੜ – ਤਿੰਨ ਰੇਲਵੇ ਸਟੇਸ਼ਨਾਂ ਉਤੇ ਬੰਬ ਧਮਾਕੇ ਕਰਨ ਦੀ ਧਮਕੀ ਨੇ ਪ੍ਰਸ਼ਾਸਨ ਦੀ ਨੀਂਦ ਉਡਾ ਕੇ ਰੱਖ ਦਿੱਤੀ। ਇਸ ਦੌਰਾਨ ਅੱਜ ਅੰਬਾਲਾ ਕੈਂਟ ਸਟੇਸ਼ਨ ਉਤੇ ਦੋ ਵਾਰੀ ਫੋਨ ਆਇਆ, ਜਿਸ ਵਿਚ ਧਮਕੀ ਦਿੱਤੀ ਗਈ ਕਿ ਜਲੰਧਰ, ਅੰਮ੍ਰਿਤਸਰ ਤੇ ਅੰਬਾਲਾ ਕੈਂਟ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਧਮਾਕਿਆਂ ਨਾਲ ਉਡਾ ਦਿੱਤਾ ਜਾਵੇਗਾ।
ਇਸ ਦੌਰਾਨ ਇਹਨਾਂ ਸਟੇਸ਼ਨਾਂ ਉਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …