Home / Punjabi News / ਅੱਠਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਦਾ ਐਲਾਨ 30 ਨੂੰ

ਅੱਠਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਦਾ ਐਲਾਨ 30 ਨੂੰ

ਪੱਤਰ ਪ੍ਰੇਰਕ

ਐੱਸਏਐੱਸ ਨਗਰ (ਮੁਹਾਲੀ), 29 ਅਪਰੈਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ ਵਿੱਚ ਲਈ ਗਈ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 30 ਅਪਰੈਲ ਨੂੰ ਸ਼ਾਮ ਚਾਰ ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਸਿੱਖਿਆ ਬੋਰਡ ਦੇ ਉਪ ਸਕੱਤਰ ਮਨਮੀਤ ਸਿੰਘ ਭੱਠਲ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਪਹਿਲੀ ਮਈ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਦੇਖ ਸਕਦੇ ਹਨ।

The post ਅੱਠਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਦਾ ਐਲਾਨ 30 ਨੂੰ appeared first on Punjabi Tribune.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …