Breaking News
Home / Punjabi News / ਆਈਆਰਸੀਟੀਸੀ ਘੁਟਾਲਾ: ਤੇਜਸਵੀ ਯਾਦਵ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਪਹੁੰਚੀ ਸੀਬੀਆਈ

ਆਈਆਰਸੀਟੀਸੀ ਘੁਟਾਲਾ: ਤੇਜਸਵੀ ਯਾਦਵ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਪਹੁੰਚੀ ਸੀਬੀਆਈ

ਨਵੀਂ ਦਿੱਲੀ, 17 ਸਤੰਬਰ

ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਘੁਟਾਲੇ ਵੱਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ ਰੱਦ ਕਰਵਾਉਣ ਲਈ ਅੱਜ ਸੀਬੀਆਈ ਅਦਾਲਤ ਪਹੁੰਚ ਗਈ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਜਾਂਚ ਏਜੰਸੀ ਦੀ ਅਰਜ਼ੀ ‘ਤੇ ਯਾਦਵ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 28 ਸਤੰਬਰ ਤੱਕ ਜਵਾਬ ਮੰਗਿਆ ਹੈ। -ਪੀਟੀਆਈ


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …