Home / Punjabi News / ਆਈਪੀਐੱਲ: ਕਲਾਸੇਨ ਤੇ ਗੇਂਦਬਾਜ਼ਾਂ ਨੇ ਸਨਰਾਈਜ਼ਰਜ਼ ਨੂੰ ਫਾਈਨਲ ਵਿੱਚ ਪਹੁੰਚਾਇਆ

ਆਈਪੀਐੱਲ: ਕਲਾਸੇਨ ਤੇ ਗੇਂਦਬਾਜ਼ਾਂ ਨੇ ਸਨਰਾਈਜ਼ਰਜ਼ ਨੂੰ ਫਾਈਨਲ ਵਿੱਚ ਪਹੁੰਚਾਇਆ

ਚੇਨੱਈ, 24 ਮਈ
ਹੈਨਰਿਕ ਕਲਾਸੇਨ ਦੇ ਅਰਧ-ਸੈਂਕੜੇ ਤੋਂ ਬਾਅਦ ਖੱਬੇ ਹੱਥ ਦੇ ਸਪਿੰਨਰਾਂ ਸ਼ਾਹਬਾਜ਼ ਅਹਿਮਦ ਅਤੇ ਅਭਿਸ਼ੇਕ ਸ਼ਰਮਾ ਨੇ ਫਿਰਕੀ ਦੇ ਜਾਦੂ ਨਾਲ ਸਨਰਾਈਜ਼ਰਜ਼ ਹੈਦਰਾਬਾਦ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਦੂਜੇ ਕੁਆਲੀਫਾਇਰਜ਼ ਵਿੱਚ ਅੱਜ ਇੱਥੇ ਰਾਜਸਥਾਨ ਰੌਇਲਜ਼ ਨੂੰ 36 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ, ਜਿੱਥੇ ਉਸ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। -ਪੀਟੀਆਈ

The post ਆਈਪੀਐੱਲ: ਕਲਾਸੇਨ ਤੇ ਗੇਂਦਬਾਜ਼ਾਂ ਨੇ ਸਨਰਾਈਜ਼ਰਜ਼ ਨੂੰ ਫਾਈਨਲ ਵਿੱਚ ਪਹੁੰਚਾਇਆ appeared first on Punjabi Tribune.


Source link

Check Also

ਟੀ-20 ਵਿਸ਼ਵ ਕੱਪ ਦੌਰਾਨ ਧੜੇਬੰਦੀ ਨੇ ਪਾਕਿਸਤਾਨ ਟੀਮ ਦਾ ਬੇੜਾ ਗਰਕ ਕੀਤਾ: ਸੂਤਰ

ਕਰਾਚੀ, 15 ਜੂਨ ਪਾਕਿਸਤਾਨ ਦੇ ਟੀ-20 ਵਿਸ਼ਵ ਕੱਪ ਤੋਂ ਛੇਤੀ ਬਾਹਰ ਹੋਣ ਦਾ ਦੋਸ਼ ਟੀਮ …