Home / Punjabi News / ਆਤਮਘਾਤੀ ਬੰ.ਬ ਧਮਾਕੇ ’ਚ ਮੰਤਰੀ ਸਣੇ 3 ਹਲਾਕ → Ontario Punjabi News

ਆਤਮਘਾਤੀ ਬੰ.ਬ ਧਮਾਕੇ ’ਚ ਮੰਤਰੀ ਸਣੇ 3 ਹਲਾਕ → Ontario Punjabi News




ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅੱਜ ਆਤਮਘਾਤੀ ਬੰਬ ਧਮਾਕੇ ਵਿੱਚ ਤਾਲਿਬਾਨ ਸਰਕਾਰ ਵਿੱਚ ਸ਼ਰਨਾਰਥੀ ਮਾਮਲਿਆਂ ਬਾਰੇ ਮੰਤਰੀ ਅਤੇ ਦੋ ਹੋਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੰਤਰਾਲੇ ਦੇ ਅੰਦਰ ਹੋਏ ਧਮਾਕੇ ਵਿੱਚ ਸ਼ਰਨਾਰਥੀ ਮਾਮਲਿਆਂ ਬਾਰੇ ਮੰਤਰੀ ਖਲੀਲ ਹੱਕਾਨੀ ਦੀ ਮੌਤ ਹੋਈ ਹੈ। ਖਲੀਲ ਹੱਕਾਨੀ ਤਾਲਿਬਾਨ ਸਰਕਾਰ ਵਿੱਚ ਕਾਰਜਕਾਰੀ ਗ੍ਰਹਿ ਮੰਤਰੀ ਸਿਰਾਜੁਦੀਨ ਹੱਕਾਨੀ ਦਾ ਕਰੀਬੀ ਰਿਸ਼ਤੇਦਾਰ ਸੀ।






Previous article‘ਪੁਸ਼ਪਾ 2’ ਦੇ ਐਕਟਰ ਅੱਲੂ ਅਰਜੁਨ ਗ੍ਰਿਫਤਾਰ



Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …