Home / Punjabi News / ਆਨੰਦ ਤੈਲਤੁੰਬੜੇ ਜੇਲ੍ਹ ’ਚੋਂ ਰਿਹਾਅ ਹੋਏ

ਆਨੰਦ ਤੈਲਤੁੰਬੜੇ ਜੇਲ੍ਹ ’ਚੋਂ ਰਿਹਾਅ ਹੋਏ

ਮੁੰਬਈ, 26 ਨਵੰਬਰ

ਸੁਪਰੀਮ ਕੋਰਟ ਵੱਲੋਂ ਕੌਮੀ ਜਾਂਚ ਏਜੰਸੀ ਦੀ ਅਰਜ਼ੀ ਨੂੰ ਰੱਦ ਕਰਨ ਬਾਅਦ ਮਾਓਵਾਦੀ ਸਬੰਧਾਂ ਦੇ ਮਾਮਲੇ ‘ਚ ਜੇਲ੍ਹ ਵਿੱਚ ਬੰਦ ਆਨੰਦ ਤੈਲਤੁੰਬੜੇ ਨੂੰ ਅੱਜ ਨਵੀਂ ਮੁੰਬਈ ਦੀ ਤਲੋਜਾ ਕੇਂਦਰੀ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ। ਐੱਨਆਈਏ ਨੇ ਤੈਲਤੁਬੜੇ ਨੂੰ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦਿੱਤੀ ਗਈ ਸੀ। ਢਾਈ ਸਾਲ ਸਲਾਖਾਂ ਪਿੱਛੇ ਕੱਟਣ ਵਾਲੇ 73 ਸਾਲਾ ਤੈਲਤੁੰਬੜੇ ਅੱਜ ਦੁਪਹਿਰ 1.15 ਵਜੇ ਦੇ ਕਰੀਬ ਜੇਲ੍ਹ ਵਿੱਚੋਂ ਬਾਹਰ ਆ ਗਏ।


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …