Home / World / ਆਪ ਨੇਤਾ ਕੁਮਾਰ ਵਿਸ਼ਵਾਸ ਨੇ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖਬਰਾਂ ਦਾ ਕੀਤਾ ਖੰਡਨ

ਆਪ ਨੇਤਾ ਕੁਮਾਰ ਵਿਸ਼ਵਾਸ ਨੇ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖਬਰਾਂ ਦਾ ਕੀਤਾ ਖੰਡਨ

2ਨਵੀਂ ਦਿੱਲੀ  : ਆਮ ਆਦਮੀ ਪਾਰਟੀ ਦੇ ਆਗੂ ਕੁਮਾਰ ਵਿਸ਼ਵਾਸ ਨੇ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ| ਇਸ ਤੋਂ ਪਹਿਲਾਂ ਇਹ ਖਬਰਾਂ ਆ ਰਹੀਆਂ ਸਨ ਕਿ ਕੁਮਾਰ ਵਿਸ਼ਵਾਸ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ| ਕੁਮਾਰ ਵਿਸ਼ਵਾਸ ਨੇ ਕਿਹਾ ਕਿ ਇਹਨਾਂ ਖਬਰਾਂ ਵਿਚ ਕੋਈ ਸੱਚਾਈ ਨਹੀਂ ਹੈ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …