ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ ਫੂਲਕਾ ਨੂੰ ਵਿਰੋਧੀ ਧਿਰ ਦਾ ਨੇਤਾ ਐਲਾਨਿਆ ਗਿਆ ਹੈ| ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਫੈਸਲਾ ਲਿਆ ਗਿਆ| ਇਸ ਤੋਂ ਇਲਾਵਾ ਭੁਲੱਥ ਤੋਂ ਚੋਣ ਜਿੱਤਣ ਵਾਲੇ ਸੁਖਪਾਲ ਸਿੰਘ ਖਹਿਰਾ ਨੂੰ ਚੀਫ ਆਫ ਵਿੱਪ ਬਣਾਇਆ ਗਿਆ ਹੈ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …