Home / Punjabi News / ਆਪ ਨੇ ਸੁਖਪਾਲ ਖਹਿਰਾ ਦੀ ਥਾਂ ਹਰਪਾਲ ਚੀਮਾ ਨੂੰ ਬਣਾਇਆ ਵਿਰੋਧੀ ਧਿਰ ਦਾ ਆਗੂ

ਆਪ ਨੇ ਸੁਖਪਾਲ ਖਹਿਰਾ ਦੀ ਥਾਂ ਹਰਪਾਲ ਚੀਮਾ ਨੂੰ ਬਣਾਇਆ ਵਿਰੋਧੀ ਧਿਰ ਦਾ ਆਗੂ

ਆਪ ਨੇ ਸੁਖਪਾਲ ਖਹਿਰਾ ਦੀ ਥਾਂ ਹਰਪਾਲ ਚੀਮਾ ਨੂੰ ਬਣਾਇਆ ਵਿਰੋਧੀ ਧਿਰ ਦਾ ਆਗੂ

ਚੰਡੀਗੜ – ਆਮ ਆਦਮੀ ਪਾਰਟੀ ਨੇ ਅੱਜ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਦਿੰਦਿਆਂ ਉਹਨਾਂ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਖਹਿਰਾ ਦੀ ਥਾਂ ਪਾਰਟੀ ਨੇ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ ਧਿਰ ਦਾ ਆਗੂ ਬਣਾਇਆ ਹੈ। ਇਸ ਸਬੰਧੀ ਲਾਨ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਕੀਤਾ ਹੈ।
ਦੱਸਣਯੋਗ ਹੈ ਕਿ ਹਰਪਾਲ ਸਿੰਘ ਚੀਮਾ ਦਿੜਬਾ ਤੋਂ ਆਪ ਦੇ ਵਿਧਾਇਕ ਹਨ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …