Home / Punjabi News / ‘ਆਪ’ ਵਿਧਾਇਕ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ ਅਸਾਸੇ ਜ਼ਬਤ

‘ਆਪ’ ਵਿਧਾਇਕ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ ਅਸਾਸੇ ਜ਼ਬਤ

ਨਵੀਂ ਦਿੱਲੀ, 22 ਦਸੰਬਰ
ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਹੈ ਕਿ ਉਨ੍ਹਾਂ ਪੰਜਾਬ ਦੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ 35.10 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਹੈ। ਏਜੰਸੀ ਵੱਲੋਂ ਇਹ ਕਾਰਵਾਈ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਮਾਮਲੇ ’ਚ ਕੀਤੀ ਗਈ ਹੈ। ਗੱਜਣ ਮਾਜਰਾ ਮਾਲੇਰਕੋਟਲਾ ਸਥਿਤ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਸੀ।

The post ‘ਆਪ’ ਵਿਧਾਇਕ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ ਅਸਾਸੇ ਜ਼ਬਤ appeared first on punjabitribuneonline.com.


Source link

Check Also

ਪੰਜਾਬ ਸ਼ਿਵ ਸੈਨਾ ਆਗੂ ’ਤੇ ਹਮਲੇ ਤੋਂ ਬਾਅਦ ਸ਼ਬਦੀ ਜੰਗ ਛਿੜੀ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 6 ਜੁਲਾਈ ਲੁਧਿਆਣਾ ਵਿੱਚ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ …