Home / World / ‘ਆਪ’ ਵਿਧਾਇਕ ਸੋਮਨਾਥ ਭਾਰਤੀ ਪੁਲਿਸ ਵਲੋਂ ਗ੍ਰਿਫਤਾਰ, ਅਦਾਲਤ ਨੇ ਕੀਤਾ ਜ਼ਮਾਨਤ ‘ਤੇ ਰਿਹਾਅ

‘ਆਪ’ ਵਿਧਾਇਕ ਸੋਮਨਾਥ ਭਾਰਤੀ ਪੁਲਿਸ ਵਲੋਂ ਗ੍ਰਿਫਤਾਰ, ਅਦਾਲਤ ਨੇ ਕੀਤਾ ਜ਼ਮਾਨਤ ‘ਤੇ ਰਿਹਾਅ

2ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਨੂੰ ਏਮਜ਼ ਦੇ ਸੁਰੱਖਿਆ ਮੁਲਾਜਮਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ| ਬਾਅਦ ਵਿਚ ਅਦਾਲਤ ਨੇ ਸੋਮਨਾਥ ਭਾਰਤੀ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …