ਨਵੀਂ ਦਿੱਲੀ, 19 ਅਗਸਤ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਆਬਕਾਰੀ ਘਪਲੇ ਦੇ ਸਬੰਧ ਵਿੱਚ ਦਰਜ ਕੀਤੇ ਪਰਚੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 15 ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਖਬਰ ਦੇ ਹੋਰਨਾਂ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। -ਪੀਟੀਆਈ
Source link

Tags ਆਬਕਰ ਘਪਲ ਜਣ ਨਮਜਦ ਵਲ ਸਣ ਸਬਆਈ ਸਸਦਆ
Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …