Home / Punjabi News / ਆਬਕਾਰੀ ਮਾਮਲਾ: ਬੀਆਰਐਸ ਆਗੂ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

ਆਬਕਾਰੀ ਮਾਮਲਾ: ਬੀਆਰਐਸ ਆਗੂ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

ਨਵੀਂ ਦਿੱਲੀ, 3 ਜੂਨ
ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐਸ ਨੇਤਾ ਕੇ ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੇ ਪਹਿਲੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਹਿਰਾਸਤ ਵਿੱਚ ਵਾਧਾ ਕਰ ਦਿੱਤਾ।

 

The post ਆਬਕਾਰੀ ਮਾਮਲਾ: ਬੀਆਰਐਸ ਆਗੂ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ appeared first on Punjabi Tribune.


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …