Home / Punjabi News / ਆਮਦਨ ਕਰ ਵਿਭਾਗ ਵੱਲੋਂ ਆਈਟੀਆਈਆਰ 1 ਤੇ 4 ਭਰਨ ਦੀ ਸਹੂਲਤ ਸ਼ੁਰੂ

ਆਮਦਨ ਕਰ ਵਿਭਾਗ ਵੱਲੋਂ ਆਈਟੀਆਈਆਰ 1 ਤੇ 4 ਭਰਨ ਦੀ ਸਹੂਲਤ ਸ਼ੁਰੂ

ਨਵੀਂ ਦਿੱਲੀ, 23 ਮਈ

ਆਮਦਨ ਕਰ ਵਿਭਾਗ ਨੇ ਵਿਅਕਤੀਆਂ, ਪੇਸ਼ੇਵਰਾਂ ਤੇ ਛੋਟੇ ਕਾਰੋਬਾਰੀਆਂ ਵਾਸਤੇ ਵਿੱਤੀ ਸਾਲ 2022-23 ਲਈ ਆਮਦਨ ਕਰ ਰਿਟਰਨ (ਆਈਟੀਆਰ) 1 ਅਤੇ 4 ਆਨਲਾਈਨ ਭਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਟਵੀਟ ਕੀਤਾ ਹੈ ਕਿ ਹੋਰ ਟੈਕਸ ਰਿਟਰਨ/ਫਾਰਮਾਂ ਲਈ ਵੀ ਸਹੂਲਤ ਜਲਦੀ ਸ਼ੁਰੂ ਕੀਤੀ ਜਾਵੇਗੀ। ਵਿੱਤੀ ਸਾਲ 2022-23 ਲਈ ਜਿਨ੍ਹਾਂ ਲੋਕਾਂ ਨੂੰ ਖਾਤਿਆਂ ਦੇ ਆਡਿਟ ਦੇ ਲੋੜ ਨਹੀਂ ਹੈ ਉਨ੍ਹਾਂ ਵਾਸਤੇ ਆਮਦਨ ਕਰ ਰਿਟਰਨ ਭਰਨ ਦੀ ਆਖਰੀ ਤਰੀਕ 31 ਜੁਲਾਈ ਹੈ। -ਪੀਟੀਆਈ


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …