Home / Punjabi News / ਆਮ ਆਦਮੀ ਪਾਰਟੀ ਨੂੰ ਦਿਨੋਂ ਦਿਨ ਲੱਗਣ ਲੱਗਾ ਖੋਰਾ

ਆਮ ਆਦਮੀ ਪਾਰਟੀ ਨੂੰ ਦਿਨੋਂ ਦਿਨ ਲੱਗਣ ਲੱਗਾ ਖੋਰਾ

ਆਮ ਆਦਮੀ ਪਾਰਟੀ ਨੂੰ ਦਿਨੋਂ ਦਿਨ ਲੱਗਣ ਲੱਗਾ ਖੋਰਾ

ਨਵੀਂ ਦਿੱਲੀ ਦਾ ਵਿਧਾਇਕ ਅਨਿਲ ਬਾਜਪਾਈ ਭਾਜਪਾ ਵਿਚ ਸ਼ਾਮਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੂੰ ਦਿਨੋ-ਦਿਨ ਖੋਰਾ ਲੱਗਦਾ ਜਾ ਰਿਹਾ ਹੈ। ਹੁਣ ਨਵੀਂ ਦਿੱਲੀ ਦੇ ਗਾਂਧੀ ਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਨਿਲ ਬਾਜਪਾਈ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਬਾਜਪਾਈ ਨੇ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਹਾਜ਼ਰੀ ‘ਚ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਕਾਂਗਰਸ ਦੀ ਸਾਬਕਾ ਮੇਅਰ ਪੂਨਮ ਸ਼ਰਮਾ ਨੇ ਵੀ ਭਾਜਪਾ ਵਿਚ ਸ਼ਮੂਲੀਅਤ ਕਰ ਲਈ ਹੈ।

Check Also

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ …