Home / Punjabi News / ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੱਲ੍ਹ

ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੱਲ੍ਹ

ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੱਲ੍ਹ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਮੰਗਲਵਾਰ ਦੁਪਹਿਰ 12 ਵਜੇ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਚਿਹਰੇ ਲਈ ਆਮ ਆਦਮੀ ਪਾਰਟੀ ਵੱਲੋਂ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਸੀ, ਜਿਸ ਰਾਹੀਂ ਲੋਕਾਂ ਨੂੰ ਆਪਣੀ ਰਾਇ ਦੱਸਣ ਦੀ ਅਪੀਲ ਕੀਤੀ ਗਈ ਸੀ।

The post ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੱਲ੍ਹ first appeared on Punjabi News Online.


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …