Home / Punjabi News / ਆਰਬੀਆਈ ਨੇ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਬਾਰੇ ਰਾਜਾਂ ਨੂੰ ਚਿਤਾਵਨੀ ਦਿੱਤੀ: ਭਵਿੱਖ ’ਚ ਦੇਣਾਦਾਰੀਆਂ ’ਚ ਡੁੱਬ ਜਾਣਗੇ ਸੂਬੇ

ਆਰਬੀਆਈ ਨੇ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਬਾਰੇ ਰਾਜਾਂ ਨੂੰ ਚਿਤਾਵਨੀ ਦਿੱਤੀ: ਭਵਿੱਖ ’ਚ ਦੇਣਾਦਾਰੀਆਂ ’ਚ ਡੁੱਬ ਜਾਣਗੇ ਸੂਬੇ

ਮੁੰਬਈ, 17 ਜਨਵਰੀ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕੁਝ ਰਾਜਾਂ ਵਿਚ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਬਾਰੇ ਚਿਤਾਵਨੀ ਦਿੱਤੀ ਹੈ। ਕੇਂਦਰੀ ਬੈਂਕ ਨੇ ਕਿਹਾ ਹੈ ਕਿ ਰਾਜਾਂ ਦੇ ਪੱਧਰ ‘ਤੇ ਵਿੱਤੀ ਸਥਿਤੀ ਨੂੰ ਲੈ ਕੇ ਵੱਡਾ ਖਤਰਾ ਹੈ ਅਤੇ ਆਉਣ ਵਾਲੇ ਸਾਲਾਂ ‘ਚ ਉਨ੍ਹਾਂ ਲਈ ਅਜਿਹੀ ਦੇਣਦਾਰੀ ਵਧੇਗੀ, ਜਿਸ ਲਈ ਪੈਸੇ ਦੀ ਕੋਈ ਵਿਵਸਥਾ ਨਹੀਂ ਹੈ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …