Home / Punjabi News / ਆਰਬੀਆਈ ਨੇ 2000 ਰੁਪਏ ਦੇ ਨੋਟਾਂ ਨੂੰ ਬਦਲਣ ਦੀ ਤਰੀਕ 7 ਤੱਕ ਵਧਾਈ

ਆਰਬੀਆਈ ਨੇ 2000 ਰੁਪਏ ਦੇ ਨੋਟਾਂ ਨੂੰ ਬਦਲਣ ਦੀ ਤਰੀਕ 7 ਤੱਕ ਵਧਾਈ

ਮੁੰਬਈ, 30 ਸਤੰਬਰ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 2,000 ਰੁਪਏ ਦੇ ਨੋਟ ਬਦਲਣ ਤੇ ਜਮ੍ਹਾਂ ਕਰਨ ਦੀ ਤਰੀਕ 7 ਅਕਤੂਬਰ ਤੱਕ ਵਧਾ ਦਿੱਤਾ ਹੈ। ਅੱਜ  2,000 ਰੁਪਏ ਦੇ ਨੋਟ ਵਾਪਸ ਲੈਣ ਦਾ ਆਖਰੀ ਦਨਿ ਸੀ। ਆਰਬੀਆਈ ਮੁਤਾਬਕ ਜਨਤਾ ਨੇ 19 ਮਈ ਤੋਂ 29 ਸਤੰਬਰ ਤੱਕ ਕੁੱਲ 3.42 ਲੱਖ ਕਰੋੜ ਰੁਪਏ ਦੇ 2,000 ਰੁਪਏ ਦੇ ਨੋਟ ਵਾਪਸ ਕੀਤੇ ਹਨ। ਆਰਬੀਆਈ ਨੇ ਕਿਹਾ ਕਿ 7 ਅਕਤੂਬਰ ਤੋਂ ਬਾਅਦ ਵੀ 2,000 ਰੁਪਏ ਦੇ ਨੋਟ ਦੀ ਕਾਨੂੰਨੀ ਮਾਨਤਾ ਬਰਕਰਾਰ ਰਹੇਗੀ ਪਰ ਉਨ੍ਹਾਂ ਨੂੰ ਸਿਰਫ਼ ਆਰਬੀਆਈ ਦਫ਼ਤਰਾਂ ਵਿੱਚ ਹੀ ਬਦਲਿਆ ਜਾ ਸਕੇਗਾ।

The post ਆਰਬੀਆਈ ਨੇ 2000 ਰੁਪਏ ਦੇ ਨੋਟਾਂ ਨੂੰ ਬਦਲਣ ਦੀ ਤਰੀਕ 7 ਤੱਕ ਵਧਾਈ appeared first on punjabitribuneonline.com.


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …