Home / World / ਆਰਮਜ਼ ਐਕਟ ਮਾਮਲੇ ‘ਚ ਸਲਮਾਨ ਖਾਨ ਹੋਇਆ ਬਰੀ

ਆਰਮਜ਼ ਐਕਟ ਮਾਮਲੇ ‘ਚ ਸਲਮਾਨ ਖਾਨ ਹੋਇਆ ਬਰੀ

ਆਰਮਜ਼ ਐਕਟ ਮਾਮਲੇ ‘ਚ ਸਲਮਾਨ ਖਾਨ ਹੋਇਆ ਬਰੀ

4ਜੋਧਪੁਰ  : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ, ਜਦੋਂ ਆਰਮਜ਼ ਐਕਟ ਮਾਮਲੇ ਵਿਚ ਜੋਧਪੁਰ ਦੀ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ|
ਜ਼ਿਕਰਯੋਗ ਹੈ ਕਿ ਇਹ ਮਾਮਲਾ 18 ਸਾਲ ਪੁਰਾਣਾ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …