Home / Punjabi News / ਆਸਟਰੇਲੀਆ ’ਚ ਸੜਕ ਹਾਦਸੇ ਕਾਰਨ ਪੰਜਾਬ ਦੇ ਵਿਦਿਆਰਥੀ ਦੀ ਮੌਤ

ਆਸਟਰੇਲੀਆ ’ਚ ਸੜਕ ਹਾਦਸੇ ਕਾਰਨ ਪੰਜਾਬ ਦੇ ਵਿਦਿਆਰਥੀ ਦੀ ਮੌਤ

ਮੈਲਬਰਨ, 17 ਜਨਵਰੀ

ਆਸਟਰੇਲੀਆ ਦੇ ਕੈਨਬਰਾ ਵਿੱਚ ਕਾਰ ਹਾਦਸੇ ਵਿੱਚ ਪੰਜਾਬ ਦੇ 21 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁਨਾਲ ਚੋਪੜਾ, ਜਿਸ ਕੋਲ ਆਸਟਰੇਲੀਆ ਦਾ ਵਿਦਿਆਰਥੀ ਵੀਜ਼ਾ ਸੀ, ਸਵੇਰੇ ਕੰਮ ਤੋਂ ਵਾਪਸ ਆ ਰਿਹਾ ਸੀ, ਜਦੋਂ ਪਿਛਲੇ ਹਫ਼ਤੇ ਕੈਨਬਰਾ ਵਿੱਚ ਵਿਲੀਅਮ ਹੋਵਲ ਡਰਾਈਵ ‘ਤੇ ਟਰੱਕ ਨਾਲ ਉਸ ਦੀ ਕਾਰ ਟਕਰਾ ਗਈ।


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …