ਕੈਨਬਰਾ, 22 ਮਾਰਚ
ਆਸਟਰੇਲੀਆ ਦੇ ਸਭ ਤੋਂ ਵਧ ਆਬਾਦੀ ਵਾਲੇ ਸੂਬੇ ਨਿਊ ਸਾਊਥ ਵੇਲਸ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਦਰਜਨਾਂ ਸ਼ਹਿਰ ਪਾਣੀ ਵਿੱਚ ਡੁੱਬ ਗਏੇ ਹਨ। ਦੇਸ਼ ਦੇ ਪੂਰਬੀ ਤੱਟ ‘ਤੇ ਹੁਣ ਵੀ ਮੀਂਹ ਪੈ ਰਿਹਾ ਹੈ ਅਤੇ ਹਜ਼ਾਰਾਂ ਲੋਕਾਂ ਨੂੰ ਆਪਣਾ ਘਰ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਇਸ ਦੇ ਨਾਲ ਹੀ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਤੇ ਸੈਂਕੜੇ ਲੋਕਾਂ ਨੂੰ ਬਚਾਅ ਕੇ ਸੁਰੱਖਿਅਤ ਥਾਂ ‘ਤੇ ਲਿਜਾਇਆ ਗਿਆ ਹੈ। ਹੁਣ ਤਕ ਸੂਬੇ ਦੇ ਲਗਪਗ 18000 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। -ਏਜੰਸੀ
Source link
Asian Tribune Your Multilingual Newspaper covering World and local news News