Home / Punjabi News / ਆਸਾਰਾਮ ਬਾਪੂ ਨੂੰ ਮਹਿਲਾ ਸ਼ਰਧਾਲੂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ

ਆਸਾਰਾਮ ਬਾਪੂ ਨੂੰ ਮਹਿਲਾ ਸ਼ਰਧਾਲੂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ

ਗਾਂਧੀਨਗਰ (ਗੁਜਰਾਤ), 30 ਜਨਵਰੀ

ਗਾਂਧੀਨਗਰ ਦੀ ਅਦਾਲਤ ਨੇ ਸੋਮਵਾਰ ਨੂੰ ਆਸਾਰਾਮ ਬਾਪੂ ਨੂੰ ਮਹਿਲਾ ਸ਼ਰਧਾਲੂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ। ਖਬਰ ਦੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਆਸਾਰਾਮ ਦੇ ਖ਼ਿਲਾਫ਼ ਸਾਲ 2013 ਵਿੱਚ ਕੇਸ ਦਰਜ ਕੀਤਾ ਗਿਆ ਸੀ। ਸੈਸ਼ਨ ਜੱਜ ਡੀ ਕੇ ਸੋਨੀ ਵੱਲੋਂ ਆਸਾਰਾਮ ਨੂੰ ਮੰਗਲਵਾਰ (31 ਜਨਵਰੀ) ਨੂੰ ਸਜ਼ਾ ਸੁਣਾਈ ਜਾਵੇਗੀ। -ਪੀਟੀਆਈ


Source link

Check Also

Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ – ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ  | Raja Warring challenges SC commission, says

Punjab News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ …