Home / Punjabi News / ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ

ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ

ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 14 ਜੂਨ
ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਨੇ ਜੀ-7 ਸਿਖਰ ਵਾਰਤਾ ਲਈ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਇਥੇ ‘ਰਵਾਇਤੀ ਨਮਸਤੇ’ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਵਾਰਤਾ ਵਿਚ ਸ਼ਾਮਲ ਹੋਣ ਲਈ ਵੀਰਵਾਰ ਦੇਰ ਰਾਤ ਇਟਲੀ ਦੇ ਅਪੁਲੀਆ ਪੁੱਜੇ ਸਨ। ਪ੍ਰਧਾਨ ਮੰਤਰੀ ਮੋਦੀ ਨੇ ਜੀ-7 ਸਿਖਰ ਵਾਰਤਾ ਤੋਂ ਇਕਪਾਸੇ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ, ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨਾਲ ਵੀ ਬੈਠਕਾਂ ਕੀਤੀਆਂ।

The post ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ appeared first on Punjabi Tribune.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …