Home / Punjabi News / ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ’ਤੇ ਲੱਗ ਸਕਦੀ ਹੈ ਪਾਬੰਦੀ: ਸਰਕਾਰ

ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ’ਤੇ ਲੱਗ ਸਕਦੀ ਹੈ ਪਾਬੰਦੀ: ਸਰਕਾਰ

ਇਸਲਾਮਾਬਾਦ, 24 ਮਈ

ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਅੱਜ ਕਿਹਾ ਹੈ ਕਿ ਸਰਕਾਰ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਤੋਂ ਬਾਅਦ ਇਸ ਕਦਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …