Home / Punjabi News / ਇਰਾਨ ’ਚ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀ ਨੂੰ ਫਾਂਸੀ ਦਿੱਤੀ

ਇਰਾਨ ’ਚ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀ ਨੂੰ ਫਾਂਸੀ ਦਿੱਤੀ

ਦੁਬਈ, 8 ਦਸੰਬਰ

ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਦੇਸ਼ ਦੇ ਚੱਲ ਰਹੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਕਥਿਤ ਤੌਰ ‘ਤੇ ਕੀਤੇ ਅਪਰਾਧ ਲਈ ਦੋਸ਼ੀ ਠਹਿਰਾਏ ਜਾਣ ‘ਤੇ ਕੈਦੀ ਨੂੰ ਸਜ਼ਾ-ਏ-ਮੌਤ ਦਿੱਤੀ ਹੈ। ਪਹਿਲੀ ਵਾਰ ਤਾਜ਼ਾ ਪ੍ਰਦਰਸ਼ਨਾਂ ‘ਚ ਦੋਸ਼ੀ ਕਰਾਰ ਦਿੱਤੇ ਨੌਜਵਾਨ ਨੂੰ ਇਹ ਸਜ਼ਾ ਦਿੱਤੀ ਗਈ ਹੈ। ਇਸ ਨੌਜਵਾਨ ‘ਤੇ ਤਹਿਰਾਨ ਦੀ ਗਲੀ ਨੂੰ ਰੋਕਣ ਅਤੇ ਸੁਰੱਖਿਆ ਬਲ ਦੇ ਮੈਂਬਰ ‘ਤੇ ਚਾਕੂ ਨਾਲ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …