Home / Punjabi News / ਇਵਾਨਾ ਟਰੰਪ ਦੀ ਮੌਤ ਦਾ ਭੇਤ ਗੁੱਝਾ ਹੋਇਆ, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ

ਇਵਾਨਾ ਟਰੰਪ ਦੀ ਮੌਤ ਦਾ ਭੇਤ ਗੁੱਝਾ ਹੋਇਆ, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ

ਨਿਊਯਾਰਕ, 16 ਜੁਲਾਈ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਦੀ ਮੌਤ ਬੀਤੇ ਦਿਨੀਂ ਹੋਈ ਸੀ। ਨਿਊਯਾਰਕ ਸਿਟੀ ਮੈਡੀਕਲ ਐਗਜ਼ਾਮੀਨਰ ਦਫਤਰ ਨੇ ਜਾਂਚ ਦੌਰਾਨ ਇਹ ਖੁਲਾਸਾ ਕੀਤਾ। ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਉਨ੍ਹਾਂ ਦੀ ਮੌਤ ਪੌੜੀਆਂ ਤੋਂ ਡਿੱਗਣ ਨਾਲ ਹੋਈ ਹੈ।


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …