Home / Punjabi News / ਇਸਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਬਾਇਡਨ ਨੂੰ ਦੇਸ਼ ਦੇ ਮਾਮਲਿਆਂ ’ਚ ਦਖ਼ਲ ਦੇਣ ਤੋਂ ਵਰਜਿਆ

ਇਸਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਬਾਇਡਨ ਨੂੰ ਦੇਸ਼ ਦੇ ਮਾਮਲਿਆਂ ’ਚ ਦਖ਼ਲ ਦੇਣ ਤੋਂ ਵਰਜਿਆ

ਯੇਰੂਸ਼ਲਮ, 29 ਮਾਰਚ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਨਿਆਂ ਪ੍ਰਣਾਲੀ ਵਿੱਚ ਸੁਧਾਰ ਦੀ ਵਿਵਾਦਤ ਯੋਜਨਾ ਨੂੰ ਵਾਪਸ ਲੈਣ ਦੀ ਸਲਾਹ ਦਿੱਤੀ ਪਰ ਨੇਤਨਯਾਹੂ ਨੇ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਦੇਸ਼ ਆਪਣੇ ਫੈਸਲੇ ਖੁਦ ਕਰਦਾ ਹੈ। ਦੋਵਾਂ ਦੇਸ਼ਾਂ ਦੇ ਨੇਤਾਵਾਂ ਲਈ ਇਸ ਤਰ੍ਹਾਂ ਜਨਤਕ ਤੌਰ ‘ਤੇ ਅਸਹਿਮਤੀ ਪ੍ਰਗਟ ਕਰਨਾ ਆਮ ਗੱਲ ਨਹੀਂ ਹੈ ਅਤੇ ਇਹ ਘਟਨਾ ਨਿਆਂਇਕ ਤਬਦੀਲੀਆਂ ਲਈ ਨੇਤਨਯਾਹੂ ਦੇ ਪ੍ਰਸਤਾਵ ਨੂੰ ਲੈ ਕੇ ਇਸਰਾਈਲ ਅਤੇ ਅਮਰੀਕਾ ਵਿਚਾਲੇ ਮਤਭੇਦਾਂ ਵੱਲ ਇਸ਼ਾਰਾ ਕਰਦੀ ਹੈ।


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …