Home / Punjabi News / ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਦਿੱਤੇ ਜਾਣਗੇ ਵੀਜ਼ੇ ਤੇ ਸਤੰਬਰ ਸੈਸ਼ਨ ਵਾਲੇ ਵਿਦਿਆਰਥੀਆਂ ਦੇ ਕੇਸਾਂ ਦਾ ਨਿਬੇੜਾ ਛੇਤੀ: ਅਮਰੀਕਾ

ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਦਿੱਤੇ ਜਾਣਗੇ ਵੀਜ਼ੇ ਤੇ ਸਤੰਬਰ ਸੈਸ਼ਨ ਵਾਲੇ ਵਿਦਿਆਰਥੀਆਂ ਦੇ ਕੇਸਾਂ ਦਾ ਨਿਬੇੜਾ ਛੇਤੀ: ਅਮਰੀਕਾ

ਵਾਸ਼ਿੰਗਟਨ, 22 ਅਪਰੈਲ

ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਵੱਲ ਵਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵਿਚ ਦੱਖਣੀ ਏਸ਼ੀਆ ਲਈ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਭਰੋਸਾ ਦਿਵਾਇਆ ਕਿ ਬਾਇਡਨ ਪ੍ਰਸ਼ਾਸਨ ਇਸ ਗਰਮੀ ਵਿੱਚ ਉਨ੍ਹਾਂ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਨੂੰ ਪੂਰਾ ਕਰੇਗਾ, ਜਿਨ੍ਹਾਂ ਦਾ ਸੈਸ਼ਨ ਸਤੰਬਰ ਵਿੱਚ ਸ਼ੁਰੂ ਹੋਣ ਵਾਲੇ ਹਨ।


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …