ਇੰਡੋਨੇਸ਼ੀਆ : ਇੰਡੋਨੇਸ਼ੀਆ ਵਿਚ ਆਏ ਸ਼ਕਤੀਸ਼ਾਲੀ ਭੂਚਾਲ ਨੇ ਹੁਣ ਤੱਕ 90 ਤੋਂ ਜਿਆਦਾ ਲੋਕਾਂ ਦੀ ਜਾਨ ਲੈ ਲਈ ਹੈ| ਇਸ ਭੂਚਾਲ ਦੀ ਤੀਬਰਤਾ 6.5 ਮਾਪੀ ਗਈ| ਇਸ ਭੂਚਾਲ ਨਾਲ ਕਈ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ| ਇਸ ਦੌਰਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ| ਰਾਹਤ ਅਤੇ ਬਚਾਅ ਕਾਰਜ ਜਾਰੀ ਹਨ| ਜਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …
Asian Tribune Your Multilingual Newspaper covering World and local news News