Breaking News
Home / Punjabi News / ਇੰਡੋਨੇਸ਼ੀਆ: ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ ਪੂਤਿਨ

ਇੰਡੋਨੇਸ਼ੀਆ: ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਨਹੀਂ ਲੈਣਗੇ ਪੂਤਿਨ

ਜਕਾਰਤਾ, 10 ਨਵੰਬਰ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਯੂਕਰੇਨ ਕਾਰਨ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨਾਲ ਸੰਭਾਵਿਤ ਟਕਰਾਅ ਤੋਂ ਬਚਣ ਲਈ ਅਗਲੇ ਹਫਤੇ ਇੰਡੋਨੇਸ਼ੀਆ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਇੰਡੋਨੇਸ਼ੀਆ ਦੇ ਬਾਲੀ ‘ਚ 15 ਨਵੰਬਰ ਤੋਂ ਸ਼ੁਰੂ ਹੋ ਰਹੇ ਦੋ ਦਿਨਾਂ ਸੰਮੇਲਨ ‘ਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਕਈ ਵਿਸ਼ਵ ਨੇਤਾ ਸ਼ਿਰਕਤ ਕਰਨਗੇ।


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …