Home / World / ਇੰਦਰਪ੍ਰੀਤ ਸਿੰਘ ਚੱਢਾ ਦਾ ਕੀਤਾ ਗਿਆ ਅੰਤਿਮ ਸਸਕਾਰ

ਇੰਦਰਪ੍ਰੀਤ ਸਿੰਘ ਚੱਢਾ ਦਾ ਕੀਤਾ ਗਿਆ ਅੰਤਿਮ ਸਸਕਾਰ

ਇੰਦਰਪ੍ਰੀਤ ਸਿੰਘ ਚੱਢਾ ਦਾ ਕੀਤਾ ਗਿਆ ਅੰਤਿਮ ਸਸਕਾਰ

ਅੰਮ੍ਰਿਤਸਰ – ਬੀਤੀ 3 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਖੁਦਕੁਸ਼ੀ ਕਰਨ ਵਾਲ ਉੱਘੇ ਹੋਟਲ ਵਪਾਰੀ ਅਤੇ ਚੀਫ ਖਾਲਸਾ ਦੀਵਾਨ ਦੇ ਬਰਖਾਸਤ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ| ਇਸ ਮੌਕੇ ਇੰਦਰਪ੍ਰੀਤ ਸਿੰਘ ਚੱਢਾ ਦੇ ਪਿਤਾ ਚਰਨਜੀਤ ਸਿੰਘ ਚੱਢਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਮੌਜੂਦ ਸਨ|
ਵਰਣਨਯੋਗ ਹੈ ਕਿ ਬੀਤੇ ਦਿਨੀਂ ਚੀਫ ਖਾਲਸਾ ਦੀਵਾਨ ਦੇ ਬਰਖਾਸਤ ਕੀਤੇ ਗਏ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇੱਕ ਕਥਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ| ਇਸ ਤੋਂ ਮਗਰੋਂ ਬੀਤੇ ਤਿੰਨ ਜਨਵਰੀ ਨੂੰ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …