Home / Punjabi News / ਈਡੀ ਦੇ ਡਾਇਰੈਕਟਰ ਦੇ ਅਹੁਦੇ ਦੀ ਮਿਆਦ 5 ਸਾਲ ਤੱਕ ਵਧਾਉਣ ਖ਼ਿਲਾਫ਼ 21 ਮਾਰਚ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ

ਈਡੀ ਦੇ ਡਾਇਰੈਕਟਰ ਦੇ ਅਹੁਦੇ ਦੀ ਮਿਆਦ 5 ਸਾਲ ਤੱਕ ਵਧਾਉਣ ਖ਼ਿਲਾਫ਼ 21 ਮਾਰਚ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 27 ਫਰਵਰੀ

ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਾਇਰੈਕਟਰ ਦੇ ਕਾਰਜ ਕਾਲ ਨੂੰ ਪੰਜ ਸਾਲ ਤੱਕ ਦੀ ਵਧਾਉਣ ਦੀ ਇਜਾਜ਼ਤ ਦੇਣ ਵਾਲੇ ਸੋਧੇ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 21 ਮਾਰਚ ਨੂੰ ਸੁਣਵਾਈ ਕਰੇਗੀ। ਜਸਟਿਸ ਬੀਆਰ ਗਵਈ ਅਤੇ ਜਸਵਿਸ ਅਰਾਵਿੰਦ ਕੁਮਾਰ ਦੀ ਬੈਂਚ ਨੇ ਇਸ ਮਾਮਲੇ ‘ਤੇ ਵਿਸਥਾਰਤ ਸੁਣਵਾਈ ਦੀ ਲੋੜ ਹੈ।


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …