Home / Punjabi News / ਉਡੀਕ ਮੁੱਕੀ: ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਉਡੀਕ ਮੁੱਕੀ: ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਉਡੀਕ ਮੁੱਕੀ: ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਨਵੀਂ ਦਿੱਲੀ, 2 ਫਰਵਰੀ
ਸੀਬੀਐੱਸਈ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਸੀਬੀਐੱਸਈ ਦੀ ਵੈੱਬਸਾਈਟ cbse.nic.in ‘ਤੇ ਦੇਖ ਜਾ ਸਕਦੀ ਹੈ। ਸੀਬੀਐੱਸਈ ਅਪਰੈਲ ਮਹੀਨੇ ਵਿੱਚ ਵਿਦਿਆਰਥੀਆਂ ਦੇ ਦਾਖਲਾ ਕਾਰਡ ਜਾਰੀ ਕਰ ਸਕਦਾ ਹੈ। ਧਿਆਨ ਯੋਗ ਹੈ ਕਿ ਇਸ ਸਾਲ ਸਿਲੇਬਸ ਨੂੰ ਘਟਾ ਕੇ 30 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ। ਸੀਬੀਐੱਸਈ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 4 ਮਈ ਤੋਂ 10 ਜੂਨ ਤੱਕ ਆਫਲਾਈਨ ਕਰਵਾਈਆਂ ਜਾਣਗੀਆਂ। ਪਹਿਲਾ ਪੇਪਰ 4 ਮਈ ਨੂੰ ਅੰਗਰੇਜ਼ੀ ਦਾ ਹੋਵੇਗਾ।


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …