Home / World / ਉਤਰੀ ਭਾਰਤ ‘ਚ ਗਰਮੀ ਨੇ ਫੜਿਆ ਜ਼ੋਰ, ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚਿਆ

ਉਤਰੀ ਭਾਰਤ ‘ਚ ਗਰਮੀ ਨੇ ਫੜਿਆ ਜ਼ੋਰ, ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚਿਆ

ਉਤਰੀ ਭਾਰਤ ‘ਚ ਗਰਮੀ ਨੇ ਫੜਿਆ ਜ਼ੋਰ, ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚਿਆ

1ਨਵੀਂ ਦਿੱਲੀ  : ਮਾਰਚ ਮਹੀਨਾ ਖਤਮ ਹੁੰਦਿਆਂ ਹੀ ਦੇਸ਼ ਭਰ ਦੇ ਉਤਰੀ ਸੂਬਿਆਂ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚਣਾ ਸ਼ੁਰੂ ਹੋ ਗਿਆ ਹੈ| ਝੁਲਸਾ ਦੇਣ ਵਾਲੀ ਇਸ ਗਰਮੀ ਕਾਰਨ ਨਾ ਕੇਵਲ ਲੋਕ ਹੀ ਪ੍ਰੇਸ਼ਾਨ ਹੋ ਰਹੇ ਹਨ, ਬਲਕਿ ਜਾਨਵਰਾਂ ਉਤੇ ਵੀ ਇਸ ਗਰਮੀ ਦੀ ਮਾਰ ਪੈ ਰਹੀ ਹੈ|
ਪੰਜਾਬ, ਦਿੱਲੀ, ਉਤਰ ਪ੍ਰਦੇਸ਼, ਹਰਿਆਣਾ ਵਿਚ ਗਰਮੀ ਦੇ ਕਾਰਨ ਲੋਕ ਬੇਹਾਲ ਹੋਣੇ ਸ਼ੁਰੂ ਹੋ ਗਏ ਹਨ| ਦੂਸਰੇ ਪਾਸੇ ਮਹਾਰਾਸ਼ਟਰ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਦਾ ਤਾਪਮਾਨ ਅੱਜ 44 ਡਿਗਰੀ ਸੈਲਸੀਅਸ ਤੱਕ ਜਾ ਪਹੁੰਚਿਆ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …