Home / World / ਉਤਰ ਪ੍ਰਦੇਸ਼ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

ਉਤਰ ਪ੍ਰਦੇਸ਼ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

ਉਤਰ ਪ੍ਰਦੇਸ਼ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

2ਲਖਨਊ: ਭਾਰਤੀ ਜਨਤਾ ਪਾਰਟੀ ਨੇ ਅੱਜ ਉਤਰ ਪ੍ਰਦੇਸ਼ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ| ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਮੈਨੀਫੈਸਟੋ ਜਾਰੀ ਕਰਦਿਆਂ ਵੱਡੇ ਵਾਅਦੇ ਕੀਤੇ| ਉਨ੍ਹਾਂ ਕਿਹਾ ਕਿ ਖੇਤੀ ਮਜਦੂਰਾਂ ਨੂੰ 2 ਲੱਖ ਰੁਪਏ ਦਾ ਬੀਮਾ ਅਤੇ ਡੇਢ ਲੱਖ ਪੁਲਿਸ ਕਰਮੀਆਂ ਦੀ ਭਰਤੀ ਹੋਵੇਗੀ| ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਸੰਵਿਧਾਨਿਕ ਤਰੀਕੇ ਨਾਲ ਰਾਮ ਮੰਦਿਰ ਬਣਾਇਆ ਜਾਵੇਗਾ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …