Home / Punjabi News / ਉੱਤਰਕਾਸ਼ੀ ਬਚਾਅ ਕਾਰਜ: ਸੁਰੰਗ ’ਚ ਫਸੇ 15 ਮਜ਼ਦੂਰਾਂ ਨੂੰ ਬਾਹਰ ਕੱਢਿਆ

ਉੱਤਰਕਾਸ਼ੀ ਬਚਾਅ ਕਾਰਜ: ਸੁਰੰਗ ’ਚ ਫਸੇ 15 ਮਜ਼ਦੂਰਾਂ ਨੂੰ ਬਾਹਰ ਕੱਢਿਆ

ਉੱਤਰਕਾਸ਼ੀ, 28 ਨਵੰਬਰ
ਸਿਲਕਿਆਰਾ ਸੁਰੰਗ ’ਚ ਪਿਛਲੇ 16 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਨੂੰ ਮੰਗਲਵਾਰ ਨੂੰ ਵੱਡੀ ਸਫ਼ਲਤਾ ਮਿਲੀ ਅਤੇ ਇਕ ਇਕ ਕਰਕੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਤਕ 15 ਮਜ਼ਦੂਰਾਂ ਨੂੰ ਸੁਰੱਖਿਤ ਬਾਹਰ ਕੱਢ ਲਿਆ ਗਿਆ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੁਰੰਗ ’ਚੋਂ ਕੱਢੇ ਗਏ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ।

The post ਉੱਤਰਕਾਸ਼ੀ ਬਚਾਅ ਕਾਰਜ: ਸੁਰੰਗ ’ਚ ਫਸੇ 15 ਮਜ਼ਦੂਰਾਂ ਨੂੰ ਬਾਹਰ ਕੱਢਿਆ appeared first on punjabitribuneonline.com.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …