Home / Punjabi News / ਉੱਤਰੀ ਭਾਰਤ ‘ਚ ਲੱਗੇ ਭੂਚਾਲ ਦੇ ਝਟਕੇ

ਉੱਤਰੀ ਭਾਰਤ ‘ਚ ਲੱਗੇ ਭੂਚਾਲ ਦੇ ਝਟਕੇ

ਉੱਤਰੀ ਭਾਰਤ ‘ਚ ਲੱਗੇ ਭੂਚਾਲ ਦੇ ਝਟਕੇ

ਜਲੰਧਰ— ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਦੁਪਹਿਰ ਕਰੀਬ 4.15 ਮਿੰਟਾਂ ‘ਤੇ ਮਹਿਸੂਸ ਕੀਤੇ ਗਏ। ਦਿੱਲੀ ਐੱਨ.ਸੀ.ਆਰ, ਜੰਮੂ-ਕਸ਼ਮੀਰ, ਹਰਿਆਣਾ ਸਮੇਤ ਚੰਡੀਗੜ੍ਹ ਦੇ ਨੇੜਲੇ ਹਿੱਸਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਤਾਂ ਲੋਕ ਆਪਣੇ-ਆਪਣੇ ਘਰਾਂ ਅਤੇ ਦਫਤਰਾਂ ‘ਚੋਂ ਨਿਕਲ ਕੇ ਖੁੱਲ੍ਹੀਆਂ ਸੜਕਾਂ ‘ਤੇ ਆ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.1 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਪਾਕਿਸਤਾਨ ਦਾ ਬੰਨੂ ਰਿਹਾ।

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …