Home / Punjabi News / ਏਸ਼ਿਆਈ ਅਥਲੈਟਿਕਸ: ਤੇਜਿੰਦਰ ਤੂਰ ਨੇ ਗੋਲਾ ਸੁੱਟਣ ’ਚ ਸੋਨ ਤਮਗਾ ਜਿੱਤਿਆ

ਏਸ਼ਿਆਈ ਅਥਲੈਟਿਕਸ: ਤੇਜਿੰਦਰ ਤੂਰ ਨੇ ਗੋਲਾ ਸੁੱਟਣ ’ਚ ਸੋਨ ਤਮਗਾ ਜਿੱਤਿਆ

ਜੋਗਿੰਦਰ ਸਿੰਘ ਮਾਨ
ਮਾਨਸਾ, 14 ਜੁਲਾਈ
ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਚੱਲ ਰਹੀ ਏਸ਼ਿਆਈ ਅਥਲੈਟਿਕਸ ਦੇ ਤੀਜੇ ਦਿਨ ਅੱਜ ਭਾਰਤ ਦੇ ਤੇਜਿੰਦਰ ਤੂਰ ਨੇ ਗੋਲਾ ਸੁੱਟਣ(ਸ਼ਾਟ ਪੁੱਟ) ਵਿਚ ਸੋਨ ਤਮਗਾ ਜਿੱਤ ਲਿਆ। ਉਸ ਨੇ 20.23 ਮੀਟਰ ਦੂਰ ਗੋਲਾ ਸੁੱਟਿਆ ਹੈ। ਤੇਜਿੰਦਰ ਤੂਰ ਪੰਜਾਬ ਦੇ ਮੋਗਾ ਇਲਾਕੇ ਦਾ ਰਹਿਣ ਵਾਲਾ ਹੈ। ਇਸ ਸਬੰਧੀ ਜਾਣਕਾਰੀ ਭਾਰਤੀ ਟੀਮ ਨਾਲ ਬਤੌਰ ਮੈਨੇਜਰ ਗਏ ਹਰਜਿੰਦਰ ਸਿੰਘ ਗਿੱਲ ਨੇ ਦਿੱਤੀ। ਸ੍ਰੀ ਗਿੱਲ ਪੰਜਾਬ ਪੁਲੀਸ ਵਿਚ ਡੀਐੱਸਪੀ ਹਨ ਤੇ ਮੁਹਾਲੀ ਵਿੱਚ ਤਾਇਨਾਤ ਹਨ।

The post ਏਸ਼ਿਆਈ ਅਥਲੈਟਿਕਸ: ਤੇਜਿੰਦਰ ਤੂਰ ਨੇ ਗੋਲਾ ਸੁੱਟਣ ’ਚ ਸੋਨ ਤਮਗਾ ਜਿੱਤਿਆ appeared first on punjabitribuneonline.com.


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …