ਹਾਂਗਜ਼ੂ, 4 ਅਕਤੂਬਰ
ਭਾਰਤ ਦੀ ਹਰਮਿਲਨ ਬੈਂਸ ਨੇ ਏਸ਼ਿਆਈ ਖੇਡਾਂ ਵਿੱਚ ਔਰਤਾਂ ਦੀ 800 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ।
* ਇਸ ਦੌਰਾਨ ਭਾਰਤੀ ਮਹਿਲਾਵਾਂ ਨੇ 4×400 ਮੀਟਰ ਰਿਲੇਅ ਟੀਮ ਨੇ ਏਸ਼ਿਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤ ਲਿਆ।
* ਭਾਰਤ ਦੇ ਅਵਨਿਾਸ਼ ਸਾਬਲੇ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 5000 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ।

The post ਏਸ਼ਿਆਈ ਖੇਡਾਂ: ਹਰਮਿਲਨ ਬੈਂਸ ਨੇ ਮਹਿਲਾ 800 ਮੀਟਰ ’ਚ ਚਾਂਦੀ ਦਾ ਤਗਮਾ ਜਿੱਤਿਆ appeared first on punjabitribuneonline.com.
Source link
Asian Tribune Your Multilingual Newspaper covering World and local news News