
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ SGPC ਦਾ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿਛਲੇ 25 ਸਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਇਸ ਦੇ ਨਾਲ ਹੀ ਇਸ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਚੁਣਿਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਸੀ।
The post ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਗਿਆ SGPC ਪ੍ਰਧਾਨ first appeared on Punjabi News Online.
Source link
Asian Tribune Your Multilingual Newspaper covering World and local news News