Home / Punjabi News / ਐੱਨਆਈਏ ਨੇ ਅਤਿਵਾਦੀ ਅਰਸ਼ ਡੱਲਾ ਦੇ ਦੋ ਸਾਥੀ ਦਿੱਲੀ ਹਾਈ ਅੱਡੇ ’ਤੇ ਕਾਬੂ ਕੀਤੇ

ਐੱਨਆਈਏ ਨੇ ਅਤਿਵਾਦੀ ਅਰਸ਼ ਡੱਲਾ ਦੇ ਦੋ ਸਾਥੀ ਦਿੱਲੀ ਹਾਈ ਅੱਡੇ ’ਤੇ ਕਾਬੂ ਕੀਤੇ

ਨਵੀਂ ਦਿੱਲੀ, 19 ਮਈ

ਕੌਮੀ ਜਾਂਚ ਏਜੰਸੀ(ਐੱਨਆਈਏ) ਨੇ ਅੱਜ ਕੈਨੇਡਾ ਸਥਿਤ ਅਤਿਵਾਦੀ ਅਰਸ਼ ਡੱਲਾ ਦੇ ਦੋ ਲੋੜੀਂਦੇ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗਿ੍ਫ਼ਤਾਰ ਕੀਤਾ ਜਦੋਂ ਉਹ ਫਿਲਪੀਨਜ਼ ਦੇ ਮਨੀਲਾ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਦੋਵਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਐਮੀ ਅਤੇ ਅਮਰੀਕ ਸਿੰਘ ਵਜੋਂ ਹੋਈ ਹੈ। ਹਾਲ ਹੀ ਵਿੱਚ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨਾਂ ਦੀਆਂ ਗੈਰ-ਕਾਨੂੰਨੀ ਅਤੇ ਹਿੰਸਕ ਗਤੀਵਿਧੀਆਂ ਨਾਲ ਸਬੰਧਤ ਕੇਸ ਦੇ ਸਬੰਧ ਵਿੱਚ ਦਿੱਲੀ ਦੀ ਐੱਨਆਈਏ ਅਦਾਲਤ ਦੁਆਰਾ ਉਨ੍ਹਾਂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਇਹ ਪੰਜਾਬ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਵੀ ਲੋੜੀਂਦੇ ਹਨ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …