ਨਵੀਂ ਦਿੱਲੀ, 7 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਅੱਜ ਭਾਜਪਾ ਦੇ ਸੀਨੀਅਰ ਨੇਤਾਵਾਂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੋਦੀ ਨੇ ਅਡਵਾਨੀ ਨੂੰ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਸੰਸਦੀ ਦਲ ਦਾ ਨੇਤਾ, ਭਾਜਪਾ ਸੰਸਦੀ ਦਲ ਦਾ ਨੇਤਾ ਅਤੇ ਲੋਕ ਸਭਾ ਵਿਚ ਭਾਜਪਾ ਦਾ ਨੇਤਾ ਚੁਣੇ ਜਾਣ ਤੋਂ ਤੁਰੰਤ ਬਾਅਦ ਮੁਲਾਕਾਤ ਕੀਤੀ। ਅਡਵਾਨੀ ਨੂੰ ਮਿਲਣ ਤੋਂ ਬਾਅਦ ਉਹ ਪਾਰਟੀ ਦੇ ਸਾਬਕਾ ਪ੍ਰਧਾਨ ਜੋਸ਼ੀ ਦੇ ਘਰ ਗਏ।
The post ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣੇ ਜਾਣ ਬਾਅਦ ਮੋਦੀ ਨੇ ਅਡਵਾਨੀ ਤੇ ਜੋੋਸ਼ੀ ਨਾਲ ਮੁਲਾਕਾਤ ਕੀਤੀ appeared first on Punjabi Tribune.
Source link
Asian Tribune Your Multilingual Newspaper covering World and local news News