Home / Punjabi News / ਐੱਨਸੀਈਆਰਟੀ ਪਾਠ ਪੁਸਤਕਾਂ ’ਚ ‘ਭਾਰਤ’ ਤੇ ‘ਇੰਡੀਆ’ ਸ਼ਬਦਾਂ ਦੀ ਵਰਤੋਂ ਜਾਰੀ ਰਹੇਗੀ: ਡਾਇਰੈਕਟਰ

ਐੱਨਸੀਈਆਰਟੀ ਪਾਠ ਪੁਸਤਕਾਂ ’ਚ ‘ਭਾਰਤ’ ਤੇ ‘ਇੰਡੀਆ’ ਸ਼ਬਦਾਂ ਦੀ ਵਰਤੋਂ ਜਾਰੀ ਰਹੇਗੀ: ਡਾਇਰੈਕਟਰ

ਨਵੀਂ ਦਿੱਲੀ, 17 ਜੂਨ
ਐੱਨਸੀਈਆਰਟੀ ਦੇ ਨਿਰਦੇਸ਼ਕ ਦਿਨੇਸ਼ ਸਕਲਾਨੀ ਨੇ ਕਿਹਾ ਹੈ ਕਿ ਭਾਰਤ ਅਤੇ ਇੰਡੀਆ ਸ਼ਬਦਾਂ ਦੀ ਵਰਤੋਂ ਜਾਰੀ ਰਹੇਗੀ ਤੇ ਇਸ ਬਾਰੇ ਕਿਸੇ ਬਹਿਸ ਦੀ ਲੋੜ ਨਹੀਂ। ਐੱਨਸੀਈਆਰਟੀ ਨੂੰ ਪਾਠ ਪੁਸਤਕਾਂ ਵਿੱਚ ਭਾਰਤ ਤੇ ਇੰਡੀਆ ਸ਼ਬਦ ਦੀ ਵਰਤੋਂ ਕਰਨ ਵਿੱਚ ਕੋਈ ਪ੍ਰਹੇਜ਼ ਨਹੀਂ ਹੈ। ਦੋਵੇਂ ਸੰਵਿਧਾਨ ਵਿੱਚ ਮਾਨਤਾ ਪ੍ਰਾਪਤ ਹਨ।

The post ਐੱਨਸੀਈਆਰਟੀ ਪਾਠ ਪੁਸਤਕਾਂ ’ਚ ‘ਭਾਰਤ’ ਤੇ ‘ਇੰਡੀਆ’ ਸ਼ਬਦਾਂ ਦੀ ਵਰਤੋਂ ਜਾਰੀ ਰਹੇਗੀ: ਡਾਇਰੈਕਟਰ appeared first on Punjabi Tribune.


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …