Home / Punjabi News / ਐੱਨਸੀਬੀ ਦੀ ਮੀਟਿੰਗ: ਨਸ਼ੀਲੇ ਪਦਾਰਥਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣਾ ਪਵੇਗਾ: ਸ਼ਾਹ

ਐੱਨਸੀਬੀ ਦੀ ਮੀਟਿੰਗ: ਨਸ਼ੀਲੇ ਪਦਾਰਥਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣਾ ਪਵੇਗਾ: ਸ਼ਾਹ

ਨਵੀਂ ਦਿੱਲੀ, 19 ਅਪਰੈਲ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ ਅਪਣਾਉਣਾ ਪਵੇਗਾ। ਉਨ੍ਹਾਂ ਸਾਰੇ ਰਾਜਾਂ ਨੂੰ ਸਿਆਸੀ ਮੱਤਭੇਦ ਖ਼ਤਮ ਕਰਕੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਸ੍ਰੀ ਸ਼ਾਹ ਨੇ ਕਿਹਾ ਕਿ ਆਜ਼ਾਦੀ ਦੇ 100ਵੇਂ ਸਾਲ ਭਾਵ 2047 ਤੱਕ ਭਾਰਤ ਨੂੰ ਨਸ਼ੀਲੇ ਪਦਾਰਥ ਮੁਕਤ ਕਰਨ ਦਾ ਟੀਚਾ ਰੱਖਿਆ ਹੈ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …