Home / Punjabi News / ਐੱਫਸੀਆਈ ’ਚ ਭ੍ਰਿਸ਼ਟਾਚਾਰ: ਸੀਬੀਆਈ ਨੇ ਡੀਜੀਐੱਮ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਸਣੇ 50 ਥਾਵਾਂ ’ਤੇ ਛਾਪੇ ਮਾਰੇ

ਐੱਫਸੀਆਈ ’ਚ ਭ੍ਰਿਸ਼ਟਾਚਾਰ: ਸੀਬੀਆਈ ਨੇ ਡੀਜੀਐੱਮ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਸਣੇ 50 ਥਾਵਾਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 11 ਜਨਵਰੀ

ਭਾਰਤੀ ਖੁਰਾਕ ਨਿਗਮ (ਐੱਫਸੀਆਈ) ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਸੀਬੀਆਈ ਨੇ ਪੰਜਾਬ ਸਣੇ 50 ਥਾਵਾਂ ‘ਤੇ ਛਾਪੇ ਮਾਰੇ ਤੇ ਇੱਕ ਡੀਜੀਐੱਮ ਨੂੰ ਗ੍ਰਿਫਤਾਰ ਕਰ ਲਿਆ। ਸੀਬੀਆਈ ਨੇ ਅੱਜ ਭਾਰਤੀ ਖੁਰਾਕ ਨਿਗਮ ਵਿੱਚ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਤੇ ਡੀਜੀਐਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 50 ਥਾਵਾਂ ‘ਤੇ ਤਲਾਸ਼ੀ ਲਈ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …