Home / Punjabi News / ਐੱਫੲੇਏ ਦੇ ਏਅਰ ਸਿਸਟਮ ’ਚ ਖ਼ਰਾਬੀ ਕਾਰਨ ਅਮਰੀਕਾ ਵਿੱਚ ਉਡਾਣਾਂ ਰੱਦ

ਐੱਫੲੇਏ ਦੇ ਏਅਰ ਸਿਸਟਮ ’ਚ ਖ਼ਰਾਬੀ ਕਾਰਨ ਅਮਰੀਕਾ ਵਿੱਚ ਉਡਾਣਾਂ ਰੱਦ

ਵਾਸ਼ਿੰਗਟਨ, 11 ਜਨਵਰੀ

ਅਮਰੀਕਾ ਵਿੱਚ ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ ਦੇ ਏਅਰ ਸਿਸਟਮ ਦੇ ਫੇਲ੍ਹ ਹੋਣ ਕਾਰਨ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕੌਮਾਂਤਰੀ ਮੀਡੀਆ ਦੀ ਰਿਪੋਰਟ ਮੁਤਾਬਕ ਐੱਫਏਏ ਵਿੱਚ ਕੰਪਿਊਟਰ ਦੀ ਖ਼ਰਾਬੀ ਕਾਰਨ ਦੇਸ਼ ਭਰ ਵਿੱਚ ਉਡਾਣਾਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਯਾਤਰੀ ਹਵਾਈ ਅੱਡਿਆਂ ‘ਤੇ ਫਸੇ ਹੋਏ ਹਨ। -ਆਈਏਐੱਨਐੱਸ


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …