Home / Punjabi News / ਐੱਲਆਈਸੀ ਦੇ ਆਈਪੀਓ ਦਾ ਰਾਹ ਸਾਫ਼: ਸੇਬੀ ਨੇ ਦਸਤਾਵੇਜ਼ਾਂ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ

ਐੱਲਆਈਸੀ ਦੇ ਆਈਪੀਓ ਦਾ ਰਾਹ ਸਾਫ਼: ਸੇਬੀ ਨੇ ਦਸਤਾਵੇਜ਼ਾਂ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ

ਐੱਲਆਈਸੀ ਦੇ ਆਈਪੀਓ ਦਾ ਰਾਹ ਸਾਫ਼: ਸੇਬੀ ਨੇ ਦਸਤਾਵੇਜ਼ਾਂ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ

ਨਵੀਂ ਦਿੱਲੀ, 9 ਮਾਰਚ

ਮਾਰਕੀਟ ਰੈਗੂਲੇਟਰ ਸੇਬੀ ਨੇ ਜੀਵਨ ਬੀਮਾ ਨਿਗਮ (ਐੱਲਆਈਸੀ) ਦੇ ਆਈਪੀਓ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸਰਕਾਰ ਨੂੰ ਚਾਲੂ ਵਿੱਤੀ ਸਾਲ ਲਈ ਆਪਣੇ ਨਿਵੇਸ਼ ਟੀਚੇ ਨੂੰ ਪੂਰਾ ਕਰਨ ਲਈ 63,000 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ। ਸੂਤਰਾਂ ਨੇ ਕਿਹਾ ਕਿ ਸੇਬੀ ਨੇ 13 ਫਰਵਰੀ ਨੂੰ ਐੱਲਆਈਸੀ ਵੱਲੋਂ ਦਾਇਰ ਦਸਤਾਵੇਜ਼ਾਂ ਦੇ ਡਰਾਫਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਮਿਲ ਗਈ ਹੈ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …