Home / Punjabi News / ਐੱਲਏਸੀ ’ਤੇ ਹਾਲਾਤ ਸਥਿਰ ਪਰ ਕੁੱਝ ਕਿਹਾ ਨਹੀਂ ਜਾ ਸਕਦਾ: ਜਨਰਲ ਪਾਂਡੇ

ਐੱਲਏਸੀ ’ਤੇ ਹਾਲਾਤ ਸਥਿਰ ਪਰ ਕੁੱਝ ਕਿਹਾ ਨਹੀਂ ਜਾ ਸਕਦਾ: ਜਨਰਲ ਪਾਂਡੇ

ਨਵੀਂ ਦਿੱਲੀ, 12 ਜਨਵਰੀ

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਕਿਹਾ ਕਿ ਚੀਨ ਨਾਲ ਲੱਗਦੀ ਸਰਹੱਦ ‘ਤੇ ਸਥਿਤੀ ‘ਸਥਿਰ’ ਹੈ ਪਰ ‘ਕੁਝ ਨਹੀਂ ਕਹਿ ਸਕਦੇ’ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਭਾਰਤੀ ਫ਼ੌਜੀ ਲੋੜੀਂਦੀ ਗਿਣਤੀ ਤਾਇਨਾਤ ਕਰ ਦਿੱਤੇ ਗਏ ਹਨ। ਸੈਨਾ ਦਿਵਸ ਤੋਂ ਪਹਿਲਾਂ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਨਰਲ ਪਾਂਡੇ ਨੇ ਇਹ ਵੀ ਕਿਹਾ ਕਿ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ਤਾਇਨਾਤ ਫ਼ੌਜੀਆਂ ਨੇ ਵਿਰੋਧੀ ਦੇ ਕਿਸੇ ਵੀ ਨਾਪਾਕ ਇਰਾਦੇ ਨੂੰ ਦ੍ਰਿੜਤਾ ਨਾਲ ਨਾਕਾਮ ਕਰਨ ਲਈ ਮਜ਼ਬੂਤ ​​ਸਥਿਤੀ ਬਣਾ ਕੇ ਰੱਖੀ ਹੈ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …